ਮੁੱਖ ਪੰਨਾHKD / GBP • ਮੁਦਰਾ
add
HKD / GBP
ਪਿਛਲੀ ਸਮਾਪਤੀ
0.10
ਬਜ਼ਾਰ ਦੀਆਂ ਖਬਰਾਂ
ਹਾਂਗ ਕਾਂਗ ਡਾਲਰ ਬਾਰੇ
ਹਾਂਗਕਾਂਗ ਡਾਲਰ ਹਾਂਗਕਾਂਗ ਦੀ ਮੁਦਰਾ ਹੈ। ਇਹ ਦੁਨੀਆ ਦੇ ਵਪਾਰ ਵਿੱਚ ਅੱਠਵੀਂ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ। ਇੱਕ ਹਾਂਗਕਾਂਗ ਡਾਲਰ ਵਿੱਚ ੧੦੦ ਸੈਂਟ ਹੁੰਦੇ ਹਨ। Wikipediaਪਾਊਂਡ ਸਟਰਲਿੰਗ ਬਾਰੇ
ਪਾਊਂਡ ਸਟਰਲਿੰਗ, ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ। Wikipedia